Zechariah 12:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਵਿਖੇ ਯਹੋਵਾਹ ਦਾ ਸ਼ੋਕ ਸਮਾਚਾਰ। ਯਹੋਵਾਹ ਨੇ ਧਰਤੀ ਅਤੇ ਆਕਾਸ਼ ਸਿਰਜੇ। ਉਸ ਨੇ ਮਨੁੱਖ ਦਾ ਆਤਮਾ ਉਸ ਦੇ ਵਿੱਚ ਪਾਇਆ ਅਤੇ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਵਿਖੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਅਕਾਸ਼ ਨੂੰ ਤਾਣਦਾ ਅਤੇ ਧਰਤੀ ਦੀ ਨੀਂਹ ਰੱਖਦਾ ਅਤੇ ਆਦਮੀ ਦਾ ਆਤਮਾ ਉਸ ਦੇ ਵਿੱਚ ਰਚਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।