Zechariah 12:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਮਹਾਂ ਸ਼ੋਕ ਉਦਾਸੀ ਅਤੇ ਰੋਣ-ਪਿੱਟਣ ਦਾ ਸਮਾਂ ਹੋਵੇਗਾ। ਇਹ ਉਹੋ ਜਿਹਾ ਸਮਾਂ ਹੋਵੇਗਾ ਜਿਵੇਂ ਮਗਿੱਦੋ ਦੀ ਵਾਦੀ ਵਿੱਚ ਹਦਦ-ਰਮੋਨ ਦੇ ਸੋਗ ਵਿੱਚ ਹੋਇਆ ਸੀ। ਜਿਵੇਂ ਲੋਕਾਂ ਨੇ ਉਸ ਦੀ ਮੌਤ ਤੇ ਕੀਰਨੇ ਪਾਏ ਸਨ ਅਜਿਹਾ ਸਮਾਂ ਹੀ ਯਰੂਸ਼ਲਮ ਤੇ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਯਰੂਸ਼ਲਮ ਵਿੱਚ ਵੱਡਾ ਸੋਗ ਹੋਵੇਗਾ ਹਦਦਰਮੋਨ ਦੇ ਸੋਗ ਵਰਗਾ ਜਿਹੜਾ ਮਗਿੱਦੋ ਦੀ ਦੂਨ ਵਿੱਚ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਰੂਸ਼ਲਮ ਵਿੱਚ ਹਦਦ-ਰਮੋਨ ਦੇ ਇਲਾਕੇ ਦੇ ਸੋਗ ਵਰਗਾ ਵੱਡਾ ਸੋਗ ਹੋਵੇਗਾ, ਜਿਹੜਾ ਮਗਿੱਦੋ ਦੀ ਘਾਟੀ ਵਿੱਚ ਹੋਇਆ ਸੀ।