Zechariah 12:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਸ਼ਿਮਈ ਦਾ ਪਰਿਵਾਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਰੋਣ-ਪਿੱਟਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ ਸ਼ਿਮਈ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ਅਤੇ ਸ਼ਿਮਈ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ