Zechariah 12:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰ ਪਰਿਵਾਰ-ਸਮੂਹਾਂ ਨਾਲ ਵੀ ਅਜਿਹਾ ਹੀ ਵਾਪਰੇਗਾ ਕਿ ਹਰ ਆਦਮੀ ਅਤੇ ਔਰਤ ਕੀਰਨੇ।”
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਬਾਕੀ ਟੱਬਰ, ਟੱਬਰਾਂ ਦੇ ਟੱਬਰ ਅੱਡੋ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਬਾਕੀ ਪਰਿਵਾਰ, ਪਰਿਵਾਰਾਂ ਦੇ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ।