Zechariah 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਵੇਖ, ਮੈਂ ਯਰੂਸ਼ਲਮ ਨੂੰ ਉਸ ਦੇ ਆਸ-ਪਾਸ ਦੇ ਰਾਜਾਂ ਲਈ ਜ਼ਹਿਰ ਦੇ ਪਿਆਲੇ ਵਾਂਗ ਬਣਾਵਾਂਗਾ। ਕੌਮਾਂ ਆਉਣਗੀਆਂ ਅਤੇ ਉਸ ਸ਼ਹਿਰ ਤੇ ਹਮਲਾ ਕਰਨਗੀਆਂ ਅਤੇ ਸਾਰੇ ਦਾ ਸਾਰਾ ਯਹੂਦਾਹ ਇਹ ਫਾਹੀ ਵਿੱਚ ਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਯਰੂਸ਼ਲਮ ਨੂੰ ਆਲੇ ਦੁਆਲੇ ਦੇ ਸਾਰੇ ਲੋਕਾਂ ਲਈ ਲੁੜ੍ਹਕਣ ਦਾ ਕਟੋਰਾ ਠਹਿਰਾਉਂਦਾ ਹਾਂ, ਨਾਲੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ।