Zechariah 12:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਵਕਤ, ਮੈਂ ਹਰ ਸਿਪਾਹੀ ਦੇ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਖਤਰੇ ਨਾਲ ਮਾਰਾਂਗਾ। ਮੈਂ ਸਾਰੇ ਵੈਰੀਆਂ ਦੇ ਘੋੜਿਆਂ ਨੂੰ ਅੰਨ੍ਹਿਆਂ ਕਰ ਦੇਵਾਂਗਾ ਪਰ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੈਂ ਯਹੂਦਾਹ ਦੇ ਘਰਾਣੇ ਤੇ ਨਜ਼ਰ ਰੱਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਸੁਦਾ ਨਾਲ ਮਾਰਾਂਗਾ ਅਤੇ ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁਲ੍ਹੀਆਂ ਰੱਖਾਂਗਾ ਅਤੇ ਉੱਮਤਾਂ ਦੇ ਸਾਰੇ ਘੋੜਿਆਂ ਨੂੰ ਅੰਨ੍ਹਾਂ ਕਰ ਕੇ ਮਾਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ।