Zechariah 12:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਆਗੂ ਦੂਜਿਆਂ ਨੂੰ ਇਹ ਆਖਕੇ ਹੌਸਲਾ ਦੇਣਗੇ, ‘ਯਹੋਵਾਹ ਸਰਬ ਸ਼ਕਤੀਮਾਨ ਤੁਹਾਡਾ ਪਰਮੇਸ਼ੁਰ ਹੈ। ਉਹ ਸਾਨੂੰ ਤਾਕਤ ਦਿੰਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ।