Zechariah 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਹਿਲਾਂ ਯਹੂਦਾਹ ਦੀ ਕੌਮ ਨੂੰ ਬਚਾਏਗਾ। ਇਸ ਲਈ ਯਰੂਸ਼ਲਮ ਦੇ ਲੋਕ ਢੀਁਗਾਂ ਮਾਰਨ ਵਿੱਚ ਨਾਕਾਮਯਾਬ ਰਹਿਣਗੇ। ਦਾਊਦ ਦਾ ਘਰਾਣਾ ਅਤੇ ਹੋਰ ਯਰੂਸ਼ਲਮ ਵਿੱਚ ਵੱਸਦੇ ਲੋਕ ਇਹ ਫ਼ੜਾਂ ਨਾ ਮਾਰ ਸੱਕਣਗੇ ਕਿ ਉਹ ਯਹੂਦਾਹ ਦੇ ਲੋਕਾਂ ਤੋਂ ਵੱਧ ਚੰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਏਸ ਲਈ ਭਈ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ ਯਹੂਦਾਹ ਤੋਂ ਉੱਚਾ ਨਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ।