Zechariah 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਉਸ ਵਕਤ, ਜਿਹੜੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਯੁੱਧ ਕਰਨਗੀਆਂ, ਮੈਂ ਉਨ੍ਹਾਂ ਨੂੰ ਤਬਾਹ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ।