Zechariah 13:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਖਣਗੇ, ‘ਮੈਂ ਨਬੀ ਨਹੀਂ ਹਾਂ ਮੈਂ ਕਿਸਾਨ ਹਾਂ। ਮੈਂ ਤਾਂ ਬਚਪਨ ਤੋਂ ਕਿਸਾਨੀ ਦਾ ਕੰਮ ਕਰਾ ਆਇਆ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਉਹ ਆਖੇਗਾ, ਮੈਂ ਨਬੀ ਹਾਂ, ਮੈਂ ਤਾਂ ਜ਼ਮੀਨ ਦੇ ਵਾਹਣ ਵਾਲਾ ਹਾਂ ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਹ ਆਖੇਗਾ, ਮੈਂ ਨਬੀ ਨਹੀਂ ਹਾਂ, ਮੈਂ ਤਾਂ ਜ਼ਮੀਨ ਦਾ ਵਾਹੁਣ ਵਾਲਾ ਹਾਂ, ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ।