Zechariah 14:15 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਏਸ ਅਜ਼ਾਬ ਵਾਂਙੁ ਇੱਕ ਅਜ਼ਾਬ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸੂਆਂ ਉੱਤੇ ਜਿਹੜੇ ਡੇਰਿਆਂ ਵਿੱਚ ਹੋਣਗੇ ਪਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਮਹਾਂਮਾਰੀ ਵਾਂਗੂੰ ਇੱਕ ਮਹਾਂਮਾਰੀ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਉੱਤੇ ਪਵੇਗੀ, ਜਿਹੜੇ ਡੇਰਿਆਂ ਵਿੱਚ ਹੋਣਗੇ।