Zechariah 14:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਜੋ ਯਰੂਸ਼ਲਮ ਨਾਲ ਲੜਨ ਆਏ ਉਨ੍ਹਾਂ ਵਿੱਚੋਂ ਕੁਝ ਬਚੇ ਰਹਿਣਗੇ ਅਤੇ ਉਹ ਹਰ ਸਾਲ ਪਾਤਸ਼ਾਹ, ਸਰਬ ਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਇਆ ਕਰਣਗੇ। ਅਤੇ ਉਹ ਹਰ ਵਰ੍ਹੇ ਡੇਰ੍ਹਿਆਂ ਦਾ ਪਰਬ ਮਨਾਉਣ ਆਇਆ ਕਰਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਹੋਵੇਗਾ ਕਿ ਹਰੇਕ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ ਓਹ ਸਾਲ ਬਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨੂੰ ਜਾਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ।