Zechariah 14:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਮਿਸਰ ਦੇ ਘਰਾਣੇ ਵਿੱਚੋਂ ਡੇਰਿਆਂ ਦੇ ਪਰਬ ਤੇ ਕੋਈ ਮਨੁੱਖ ਹਰ ਸਾਲ ਨਾ ਜਾਵੇਗਾ ਤਾਂ ਯਹੋਵਾਹ ਵੈਰੀਆਂ ਦੀਆਂ ਕੌਮਾਂ ਵਾਂਗ ਉਨ੍ਹਾਂ ਉੱਪਰ ਵੀ ਭਿਆਨਕ ਬੀਮਾਰੀ ਲਿਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮਿਸਰ ਦਾ ਟੱਬਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਅਜ਼ਾਬ ਪਵੇਗਾ ਜਿਹ ਦੇ ਨਾਲ ਯਹੋਵਾਹ ਓਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਉਤਾਹਾਂ ਨਾ ਚੜ੍ਹਦੀਆਂ ਭਈ ਡੇਰਿਆਂ ਦੇ ਪਰਬ ਨੂੰ ਮਨਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜ੍ਹਦੀਆਂ ਹਨ।