Zechariah 14:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਿਸਰ ਲਈ ਸਜ਼ਾ ਹੋਵੇਗੀ ਅਤੇ ਬਾਕੀ ਉਨ੍ਹਾਂ ਲੋਕਾਂ ਲਈ ਵੀ ਜਿਹੜੇ ਡੇਰਿਆਂ ਦੇ ਪਰਬ ਨੂੰ ਮਨਾਉਣ ਨਹੀਂ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਓਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਉਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ।