Zechariah 14:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰੇ ਰਾਜਾਂ ਨੂੰ ਕੌਮਾਂ ਨੂੰ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਇਕੱਠਿਆਂ ਕਰਾਂਗਾ। ਉਹ ਸ਼ਹਿਰ ਤੇ ਕਬਜ਼ਾ ਕਰਕੇ ਉਸ ਦੇ ਸਾਰੇ ਘਰ ਤਬਾਹ ਕਰ ਦੇਣਗੇ। ਔਰਤਾਂ ਨਾਲ ਜ਼ਬਰ ਜਨਾਹ ਹੋਵੇਗਾ ਅਤੇ ਅੱਧੀ ਕੌਮ ਬੰਦੀ ਬਣਾ ਲਿੱਤੀ ਜਾਵੇਗੀ। ਪਰ ਬਾਕੀ ਦੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਲਿਜਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਭਈ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਲੈ ਲਿਆ ਜਾਵੇਗਾ, ਘਰ ਲੁੱਟੇ ਜਾਣਗੇ, ਤੀਵੀਆਂ ਦੀ ਬੇ ਪਤੀ ਹੋਵੇਗੀ, ਅੱਧਾ ਸ਼ਹਿਰ ਅਸੀਰੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਕੱਟੇ ਨਾ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।