Zechariah 14:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ, ਹਰ ਵਸਤੂ ਪਰਮੇਸ਼ੁਰ ਦੀ ਹੋਵੇਗੀ। ਇੱਥੋਂ ਤੀਕ ਕਿ ਉਨ੍ਹਾਂ ਘੋੜਿਆਂ ਦੀਆਂ ਘੰਟੀਆਂ ਉੱਪਰ ਵੀ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ।” ਯਹੋਵਾਹ ਦੇ ਮੰਦਰ ਦੀਆਂ ਦੇਗਾਂ ਉਨ੍ਹਾਂ ਕਟੋਰਿਆਂ ਵਾਂਗ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਹੋਵੇਗਾ, \ਯਹੋਵਾਹ ਲਈ ਪਵਿੱਤਰ\ ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਓਹਨਾਂ ਕਟੋਰਿਆਂ ਵਾਂਙੁ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।