Zechariah 14:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੋਵਾਹ ਉਨ੍ਹਾਂ ਕੌਮਾਂ ਨਾਲ ਯੁੱਧ ਕਰਨ ਲਈ ਨਿਕਲੇਗਾ। ਇਹ ਅਸਲ ਲੜਾਈ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨਿੱਕਲੇਗਾ ਅਤੇ ਓਹਨਾਂ ਕੌਮਾਂ ਨਾਲ ਜੁੱਧ ਕਰੇਗਾ ਜਿਵੇਂ ਜੁੱਧ ਦੇ ਦਿਨ ਲੜਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ।