Zechariah 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਉਹ ਯਰੂਸ਼ਲਮ ਦੀ ਪੂਰਬੀ ਪਹਾੜੀ, ਜੈਤੂਨਾਂ ਦੇ ਪਰਬਤਾਂ ਉੱਪਰ ਖੜ੍ਹਾ ਹੋਵੇਗਾ ਅਤੇ ਪਰਬਤ ਵਿੱਚਕਾਰੋ ਪਾਟ ਜਾਵੇਗਾ। ਉਸਦਾ ਇੱਕ ਭਾਗ ਉੱਤਰ ਵੱਲ ਤੇ ਦੂਜਾ ਦੱਖਣ ਵੱਲ ਖਿਸੱਕ ਜਾਵੇਗਾ ਤੇ ਓੱਥੇ ਪੂਰਬ ਤੋਂ ਪੱਛਮ ਤੱਕ ਦੋ ਹਿਸਿਆਂ ਵਿੱਚ ਇੱਕ ਵੱਡੀ ਵਾਦੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਹਾੜ ਉੱਤੇ ਖੜੇ ਹੋਣਗੇ ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਹਾੜ ਚੜ੍ਹਦੇ ਤੋਂ ਲਹਿੰਦੇ ਤੀਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਦੂਣ ਹੋ ਜਾਵੇਗੀ, - ਅੱਧਾ ਪਹਾੜ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।