Zechariah 2:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਕੱਛਣ ਦੀ ਜਰੀਬ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ।