Zechariah 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ ਲੋਕ ਮੇਰੇ ਵੱਲ ਪਰਤਣਗੇ। ਉਹ ਮੇਰੀ ਪਰਜਾ ਬਨਣਗੇ ਅਤੇ ਮੈਂ ਤੁਹਾਡੇ ਸ਼ਹਿਰ ’ਚ ਵਸਾਂਗਾ।” ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਓਹ ਮੇਰੀ ਪਰਜਾ ਹੋਣਗੀਆਂ, ਮੈਂ ਓਹਨਾਂ ਦੇ ਵਿੱਚ ਵੱਸਾਂਗਾ ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।