Zechariah 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ, ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਰੇ ਬਸ਼ਰੋ, ਯਹੋਵਾਹ ਦੇ ਅੱਗੇ ਚੁਪ ਹੋ ਜਾਓ ਕਿਉਂ ਜੋ ਉਹ ਆਪਣੇ ਪਵਿੱਤਰ ਅਸਥਾਨ ਤੋਂ ਜਾਗ ਉੱਠਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ।