Zechariah 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਕੰਧ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ। ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।