Zechariah 2:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਜਲਦੀ ਕਰੋ! ਜਲਦੀ ਨਾਲ ਉੱਤਰ ਦੇਸ ਵਿੱਚੋਂ ਨੱਸੋ। ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਏ, ਓਏ! ਉੱਤਰ ਦੇਸ ਵਿੱਚੋਂ ਨਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਅਕਾਸ਼ ਦੀਆਂ ਚੌਹਾਂ ਹਵਾਹਾਂ ਵਾਂਙੁ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।