Zechariah 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓੇ ਸੀਯੋਨ ਦੇ ਲੋਕੋ। ਭੱਜ ਜਾਵੋ। ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ। ਇਸ ਸ਼ਹਿਰ ਚੋ ਨੱਸ ਜਾ। ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ: ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ। ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਏ ਸੀਯੋਨਾ, ਭੱਜ ਜਾਹ, ਤੂੰ ਜੋ ਬਾਬਲ ਦੀ ਧੀ ਦੇ ਸੰਗ ਵੱਸਦਾ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ।