Zechariah 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ। ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ। ਤਦ ਤੁਹਾਨੂੰ ਪਤਾ ਚੱਲੇਗਾ ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤਾਂ, ਮੈਂ ਓਹਨਾਂ ਉੱਤੇ ਆਪਣਾ ਹੱਥ ਹਲਾਵਾਂਗਾ ਕਿ ਓਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ।