Zechariah 3:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਮੈਨੂੰ ਵਿਖਾਇਆ ਕਿ ਪਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖਲੋਤਾ ਹੈ ਅਤੇ ਸ਼ਤਾਨ ਉਸ ਦੇ ਸੱਜੇ ਹੱਥ ਉੱਤੇ ਖੜਾ ਹੈ ਭਈ ਉਸ ਨਾਲ ਵਿਰੋਧ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।