Zechariah 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਲੋਕ ਆਪਣੇ ਮਿੱਤਰਾਂ ਅਤੇ ਪੜੋਸੀਆਂ ਨਾਲ ਬੈਠ ਗੱਲਾਂ ਕਰਣਗੇ ਉਹ ਇੱਕ ਦੂਜੇ ਨੂੰ ਆਪਣੇ ਅੰਜੀਰਾਂ ਅਤੇ ਅੰਗੂਰਾਂ ਦੇ ਦਰੱਖਤਾਂ ਹੇਠ ਬੈਠਣ ਦਾ ਸੱਦਾ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹਜੀਰ ਦੇ ਬਿਰਛ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜ਼ੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।