Zechariah 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦੂਤ ਨੇ ਬਾਕੀ ਖੜ੍ਹੇ ਦੂਤਾਂ ਨੂੰ ਆਖਿਆ, “ਯਹੋਸ਼ੁਆ ਦਾ ਮੈਲਾ ਚੋਲਾ ਲਾਹ ਲਓ।” ਤਦ ਦੂਤ ਨੇ ਯਹੋਸ਼ੁਆ ਨੂੰ ਕਿਹਾ, “ਹੁਣ ਮੈਂ ਤੇਰੀ ਪੁਰਾਣੀ ਸ਼ਰਮਿੰਦਗੀ ਲਾਹ ਲਈ ਹੈ ਅਤੇ ਉਸ ਬਦਲੇ ਤੈਨੂੰ ਨਵਾਂ ਚੋਲਾ ਦੇ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਓਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ ਉੱਤਰ ਦੇ ਕੇ ਆਖਿਆ ਕਿ ਏਸ ਤੋਂ ਮੈਲੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਆਖਿਆ, ਵੇਖ, ਮੈਂ ਤੇਰੀ ਬੁਰਿਆਈ ਤੈਥੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪੁਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ।