Zechariah 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਧਾਨ ਜਾਜਕ ਯਹੋਸ਼ੁਆ ਅਤੇ ਤੇਰੇ ਨਾਲ ਬੈਠੇ ਤੇਰੇ ਸਂਗੀ ਜਾਜਕ ਮੇਰੀ ਗੱਲ ਸੁਣੋ ਉਹ ਉਦਾਹਰਣ ਹਨ ਕਿ ਉਦੋਂ ਕੀ ਵਾਪਰੇਗਾ ਜਦੋਂ ਮੈਂ ਆਪਣੇ ਖਾਸ ਸੇਵਕ ਨੂੰ ਲਿਆਵਾਂਗਾ। ਉਹ ਆਦਮੀ ‘ਟਹਿਣੀ’ ਸਦਵਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਸ਼ੁਆ, ਪਰਧਾਨ ਜਾਜਕ, ਸੁਣੀਂ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ ਕਿਉਂ ਜੋ ਏਹ ਨਿਸ਼ਾਨ ਦੇ ਮਨੁੱਖ ਹਨ। ਵੇਖੋ ਨਾ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ।