Zechariah 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਛੋਟੀਆਂ-ਛੋਟੀਆਂ ਸ਼ੁਰੂਆਤਾਂ ਲਈ ਸ਼ਰਮਿੰਦਾ ਨਾ ਹੋਣਗੇ ਸਗੋਂ ਉਹ ਬੜੇ ਖੁਸ਼ ਹੋਣਗੇ ਜਦੋਂ ਉਹ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਵੇਖਣਗੇ ਕਿ ਉਹ ਮੰਦਰ ਨੂੰ ਨਾਸ ਕਰ ਰਿਹਾ ਹੈ ਅਤੇ ਮੁਕੰਮਲ ਇਮਾਰਤ ਦਾ ਜਾਇਜ਼ਾ ਲੈ ਰਿਹਾ ਹੈ। ਅਤੇ ਉਹ ਜੋ ਤੂੰ ਪੱਥਰ ਦੀਆਂ ਸੱਤ ਨੁਕਰਾਂ ਵੇਖੀਆਂ ਉਹ ਯਹੋਵਾਹ ਦਾ ਹਰ ਦਿਸ਼ਾ ਵੱਲ ਵੇਖਣ ਲਈ ਅੱਖਾਂ ਦਾ ਪ੍ਰਤੀਕ ਹਨ। ਉਹ ਧਰਤੀ ਦੇ ਜ਼ਰ੍ਰੇ-ਜ਼ਰ੍ਰੇ ਨੂੰ ਵੇਖਦੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਕੌਣ ਹੈ ਜਿਹ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਓਹ ਅਨੰਦ ਹੋਣਗੇ ਅਤੇ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ। ਏਹ ਯਹੋਵਾਹ ਦੀਆਂ ਸੱਤ ਅੱਖਾਂ ਹਨ ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੂੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ।