Zechariah 4:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ (ਜ਼ਕਰਯਾਹ) ਨੇ ਉਸ ਨੂੰ ਆਖਿਆ, “ਮੈਂ ਸ਼ਮਾਦਾਨ ਦੇ ਇੱਕ ਸੱਜੇ ਪਾਸੇ ਅਤੇ ਇੱਕ ਜੈਤੂਨ ਦੇ ਦ੍ਰੱਖਤ ਦੇ ਖੱਬੇ ਪਾਸੇ ਵੱਲ ਖੜ੍ਹਾ ਵੇਖਿਆ, ਤਾਂ ਉਨ੍ਹਾਂ ਦ੍ਰੱਖਤਾਂ ਦਾ ਕੀ ਅਰਬ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਸ ਨੂੰ ਆਖਿਆ ਕਿ ਏਹ ਦੋ ਜ਼ੈਤੂਨ ਦੇ ਬਿਰਛ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ?