Zechariah 4:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦੂਤ ਨੇ ਮੈਨੂੰ ਕਿਹਾ, “ਕੀ ਤੈਨੂੰ ਇਨ੍ਹਾਂ ਗੱਲਾਂ ਦਾ ਭਾਵ ਨਹੀਂ ਪਤਾ?” ਮੈਂ ਕਿਹਾ, “ਨਹੀਂ, ਸੁਆਮੀ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਮੈਨੂੰ ਆਖਿਆ, ਕੀ ਤੂੰ ਨਹੀਂ ਜਾਣਦਾ ਏਹ ਕੀ ਹਨॽ ਮੈਂ ਆਖਿਆ, ਹੇ ਮੇਰੇ ਪ੍ਰਭੁ, ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮੈਨੂੰ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਹੇ ਮੇਰੇ ਪ੍ਰਭੂ, ਨਹੀਂ