Zechariah 4:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਕਿਹਾ, “ਇਹ ਦੋ ਮਸਹ ਕੀਤੇ ਮਨੁੱਖ ਹਨ ਜੋ ਸਾਰੀ ਧਰਤੀ ਦੇ ਯਹੋਵਾਹ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।” ਰ ਖੜ੍ਹੇ ਰਹਿੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਦੋ ਤੇਲ ਮਸਹ ਹੋਏ ਪੁਰਖ ਹਨ ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਕਿਹਾ, ਇਹ ਤੇਲ ਨਾਲ ਮਸਹ ਹੋਏ ਦੋ ਪੁਰਖ ਹਨ, ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।