Zechariah 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਆਖਿਆ, “ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ‘ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ।’ ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਫੇਰ ਮੈਨੂੰ ਆਖਿਆ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫਰਮਾਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।