Zechariah 4:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਰੁੱਬਾਬਲ ਲਈ ਉਹ ਉੱਚੇ ਪਰਬਤ ਮਦਾਨ ਵਰਗੇ ਹੋ ਜਾਣਗੇ। ਅਤੇ ਉਹ ਮੰਦਰ ਉਸਾਰੇਗਾ ਤੇ ਜਦੋਂ ਸਭ ਤੋਂ ਖਾਸ ਪੱਥਰ ਉਸ ਉੱਪਰ ਧਰਿਆ ਜਾਵੇਗਾ ਤਾਂ ਲੋਕ ਹੈਰਾਨੀ ਨਾਲ ਪੁਕਾਰਣਗੇ, ‘ਖੂਬਸੂਰਤ! ਕਿੰਨਾ ਖੂਬਸੂਰਤ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਹੇ ਵੱਡੇ ਪਹਾੜ, ਤੂੰ ਕੀ ਹੈਂॽ ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਹਾਕਾਂ ਨਾਲ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਵੱਡੇ ਪਰਬਤ, ਤੂੰ ਕੀ ਹੈਂ? ਤੂੰ ਜ਼ਰੂੱਬਾਬਲ ਦੇ ਅੱਗੇ ਮੈਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!