Zechariah 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੁੜ ਕੇ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ।