Zechariah 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਮੈਨੂੰ ਦੱਸਿਆ, “ਉਹ ਇਸ ਲਈ ਸ਼ਿਨਆਰ ਵਿੱਚ ਇੱਕ ਘਰ ਉਸਾਰਨ ਲਈ ਜਾ ਰਹੀਆਂ ਹਨ। ਉਹ ਘਰ ਉਸਾਰ ਲੈਣਗੀਆਂ ਅਤੇ ਫਿਰ ਇਹ ਨਾਪਣ ਦੀ ਬਾਲਟੀ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਮੈਨੂੰ ਆਖਿਆ ਕਿ ਸ਼ਿਨਆਰ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ। ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮੈਨੂੰ ਕਿਹਾ ਕਿ ਸ਼ਿਨਾਰ ਬੇਬੀਲੋਨ ਦਾ ਦੂਸਰਾ ਨਾਮ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ। ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ।