Zechariah 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਮੈਨੂੰ ਆਖਿਆ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ ਕਿਉਂ ਜੋ ਹਰੇਕ ਚੋਰੀ ਕਰਨ ਵਾਲਾ ਹੁਣ ਤੋਂ ਏਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਸੌਂਹ ਖਾਣ ਵਾਲਾ ਏਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ।