Zechariah 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸੌਂਹ ਖਾਣ ਵਾਲੇ ਦੇ ਘਰ ਵਿੱਚ ਵੜੇਗਾ ਅਤੇ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਣੇ ਨਾਸ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।