Zechariah 6:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇਲਦੀ, ਟੋਬੀਯਾਹ, ਅਤੇ ਯਦਅਯਾਹ, ਕੈਦੀਆਂ ਤੋਂ ਸੋਨਾ ਅਤੇ ਚਾਂਦੀ ਲੈ ਜੋ ਕਿ ਬੇਬੀਲੋਨ ਤੋਂ ਪਰਤੇ ਹਨ। ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਦੇ ਘਰ ਨੂੰ ਜਾਹ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਅਸੀਰਾਂ ਵਿੱਚੋਂ ਹਲਦੀ, ਟੋਬੀਯਾਹ ਅਤੇ ਯਦਅਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਅਤੇ ਸਫ਼ਨਯਾਹ ਦੇ ਪੁੱਤ੍ਰ ਯੋਸ਼ੀਯਾਹ ਦੇ ਘਰ ਜਾਹ ਜਿੱਥੇ ਓਹ ਬਾਬਲ ਤੋਂ ਆਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਗੁਲਾਮਾਂ ਵਿੱਚੋਂ ਹਲਦਈ, ਤੋਬਿਆਹ ਅਤੇ ਯਦਾਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ