Zechariah 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਤਾਜ ਮੰਦਰ ਵਿੱਚ ਰੱਖਿਆ ਜਾਵੇਗਾ ਅਤੇ ਇਹ ਹੇਲਦੀ, ਟੋਬੀਯਾਹ, ਯਦਅਯਾਹ ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਲਈ ਯਹੋਵਾਹ ਦੇ ਮੰਦਰ ਵਿੱਚ ਯਾਦਗਾਰੀ ਲਈ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤਾਜ ਹੇਲਮ ਲਈ, ਟੋਬੀਯਾਹ ਲਈ, ਯਦਅਯਾਹ ਲਈ ਅਤੇ ਸਫ਼ਨਯਾਹ ਦੇ ਪੁੱਤ੍ਰ ਹੇਠ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਾਰੀ ਲਈ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਜ ਹੇਲਮ ਲਈ, ਤੋਬਿਆਹ ਲਈ, ਯਦਾਯਾਹ ਲਈ ਅਤੇ ਸਫ਼ਨਯਾਹ ਦੇ ਪੁੱਤਰ ਹੇਨ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਿਰੀ ਲਈ ਹੋਵੇਗਾ।