Zechariah 6:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਰ-ਦੁਰਾਡਿਓਁ ਲੋਕੀਂ ਆਕੇ ਇਸ ਮੰਦਰ ਨੂੰ ਬਨਾਉਣਗੇ ਤਦ ਤੁਸੀਂ ਅਵੱਸ਼ ਜਾਣ ਜਾਵੋਂਗੇ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਲਈ ਭੇਜਿਆ ਹੈ। ਇਹ ਸਭ ਕੁਝ ਤਾਂ ਹੋਵੇਗਾ ਜੇਕਰ ਤੁਸੀਂ ਯਹੋਵਾਹ ਦੇ ਕਹੇ ਮੁਤਾਬਕ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦੂਰ ਦੂਰ ਦੇ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।