Zechariah 6:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੀਜੇ ਰੱਥ ਨੂੰ ਚਿੱਟੇ ਘੋੜੇ ਖਿੱਚ ਰਹੇ ਸਨ ਅਤੇ ਚੌਬੇ ਰੱਥ ਨੂੰ ਦਾਖੇ ਲਾਲ ਧਬਿਆਂ ਵਾਲੇ ਘੋੜੇ।
Punjabi Bible 2016 - ਪਵਿੱਤਰ ਬਾਈਬਲ O.V.
ਤੀਜੇ ਰਥ ਦੇ ਘੋੜੇ ਚਿੱਟੇ ਸਨ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ਼ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਰਥ ਦੇ ਘੋੜੇ ਚਿੱਟੇ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ ਸਨ।