Zechariah 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਆਖਿਆ, “ਇਹ ਚਾਰ ਹਵਾਵਾਂ। ਉਹ ਸ਼੍ਰਿਸ਼ਟੀ ਦੇ ਮਾਲਿਕ ਦੀ ਹਜ਼ੂਰੀ ਵਿੱਚੋਂ ਹੁਣੇ-ਹੁਣੇ ਆਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਆਖਿਆ ਕਿ ਏਹ ਅਕਾਸ਼ ਦੀਆਂ ਚਾਰ ਹਵਾਵਾਂ ਹਨ ਜੋ ਨਿੱਕਲਦੀਆਂ ਹਨ ਜਦ ਓਹ ਸਾਰੀ ਧਰਤੀ ਦੇ ਪ੍ਰਭੁ ਦੇ ਹਜ਼ੂਰ ਖਲੋਤੀਆਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਆਤਮਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ।