Zechariah 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਲ ਧਬਿਆਂ ਵਾਲੇ ਘੋੜੇ ਧਰਤੀ ਤੇ ਆਪਣੇ ਹਿੱਸੇ ਵੱਲ ਜਾਣ ਦੀ ਕਾਹਲ ਵਿੱਚ ਸਨ ਇਸ ਲਈ ਦੂਤ ਨੇ ਉਨ੍ਹਾਂ ਨੂੰ ਕਿਹਾ, “ਜਾਓ, ਧਰਤੀ ਦਾ ਦੌਰਾ ਕਰੋ।” ਤਾਂ ਉਹ ਆਪਣੇ ਹਿੱਸੇ ਵੱਲ ਜਾਣ ਲਈ ਨਿਕਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਏਹ ਤੇਜ਼ ਘੋੜੇ ਨਿੱਕਲੇ ਓਹਨਾਂ ਜਾਣਾ ਚਾਹਿਆ ਭਈ ਧਰਤੀ ਦਾ ਦੌਰਾ ਕਰਨ। ਉਸ ਆਖਿਆ, ਚੱਲੋ ਅਤੇ ਧਰਤੀ ਵਿੱਚ ਦੌਰਾ ਕਰੋ, ਸੋ ਓਹਨਾਂ ਧਰਤੀ ਵਿੱਚ ਦੌਰਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਹ ਤੇਜ ਘੋੜੇ ਨਿੱਕਲੇ, ਤਾਂ ਉਹਨਾਂ ਨੇ ਧਰਤੀ ਉੱਤੇ ਘੁੰਮਣ ਦੇ ਲਈ ਜਾਣਾ ਚਾਹਿਆ। ਉਸ ਨੇ ਕਿਹਾ, ਚੱਲੋ ਅਤੇ ਧਰਤੀ ਵਿੱਚ ਘੁੰਮੋ, ਸੋ ਉਹਨਾਂ ਨੇ ਧਰਤੀ ਵਿੱਚ ਦੌਰਾ ਕੀਤਾ।