Zechariah 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਨੇ ਮੈਨੂੰ ਹਾਕ ਮਾਰੀ ਅਤੇ ਆਖਿਆ, “ਓਹ ਵੇਖ, ਉਹ ਘੋੜੇ ਜੋ ਉੱਤਰ ਵੱਲ ਜਾ ਰਹੇ ਸਨ, ਉਨ੍ਹਾਂ ਨੇ ਮੇਰੇ ਕ੍ਰੋਧਿਤ ਆਤਮੇ ਨੂੰ ਸ਼ਾਂਤ ਕਰ ਦਿੱਤਾ ਹੈ, ਕਿਉਂ ਜੋ ਉਨ੍ਹਾਂ ਨੇ ਬੇਬੀਲੋਨ ਵਿੱਚ ਆਪਣਾ ਕੰਮ ਪੂਰਾ ਕਰ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਹਾਕ ਮਾਰ ਕੇ ਮੈਨੂੰ ਆਖਿਆ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ ਓਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਅਵਾਜ਼ ਮਾਰ ਕੇ ਮੈਨੂੰ ਕਿਹਾ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ, ਉਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।