Zechariah 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਦਾਰਾ ਪਾਤਸ਼ਾਹ ਦੇ ਚੌਥੇ ਵਰ੍ਹੇ ਇਉਂ ਹੋਇਆ ਕਿ ਯਹੋਵਾਹ ਦੀ ਬਾਣੀ ਨੌਵੇਂ ਮਹੀਨੇ ਦੀ ਚੌਥੀ ਤਾਰੀਖ ਨੂੰ ਅਰਥਾਤ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਰਾਟ ਦਾਰਾ ਦੇ ਰਾਜ ਦੇ ਚੌਥੇ ਸਾਲ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਨੌਵੇਂ ਮਹੀਨੇ ਦੀ ਚੌਥੀ ਤਾਰੀਖ਼ ਨੂੰ ਅਰਥਾਤ ਕਿਸਲੇਵ ਮਹੀਨੇ ਵਿੱਚ ਜ਼ਕਰਯਾਹ ਨੂੰ ਆਇਆ।