Zechariah 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਮੇਂ ਤੋਂ ਪਹਿਲਾਂ, ਲੋਕਾਂ ਕੋਲ ਮਜ਼ਦੂਰੀ ਲਈ ਪੈਸਾ ਨਹੀਂ ਸੀ। ਨਾ ਹੀ ਉਨ੍ਹਾਂ ਕੋਲ ਪਸ਼ੂਆਂ ਨੂੰ ਭਾੜੇ ਤੇ ਲੈਣ ਲਈ ਪੈਸੇ ਸਨ। ਲੋਕਾਂ ਲਈ ਅੰਦਰ ਬਾਹਰ ਜਾਣਾ ਵੀ ਸੁਰੱਖਿਅਤ ਨਹੀਂ ਸੀ। ਉੱਥੇ ਕਿਸੇ ਵਾਸਤੇ ਸੁਰੱਖਿਆ ਨਹੀਂ ਸੀ। ਮੈਂ ਹਰ ਮਨੁੱਖ ਨੂੰ ਉਸ ਦੇ ਗੁਆਂਢੀ ਦੇ ਖਿਲਾਫ਼ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹਨਾਂ ਦਿਨਾਂ ਤੋਂ ਅੱਗੇ ਨਾ ਆਦਮੀ ਲਈ ਮਜੂਰੀ ਸੀ ਨਾ ਪਸੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ । ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਦਿਨਾਂ ਤੋਂ ਪਹਿਲਾਂ ਨਾ ਆਦਮੀ ਲਈ ਮਜ਼ਦੂਰੀ ਸੀ, ਨਾ ਪਸ਼ੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ। ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ।