Zechariah 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਨ੍ਹਾਂ ਮਨੁੱਖਾਂ ਦਾ ਬੀਜ ਸ਼ਾਂਤੀ ’ਚ ਬੋਇਆ ਜਾਵੇਗਾ। ਇਨ੍ਹਾਂ ਦੀਆਂ ਅੰਗੂਰੀ ਵੇਲਾਂ ਤੇ ਅੰਗੂਰ ਪਵੇਗਾ ਅਤੇ ਜ਼ਮੀਨ ਚੰਗੀ ਫ਼ਸਲ ਦੇਵੇਗੀ ਅਤੇ ਅਕਾਸ਼ ਮੀਂਹ ਦੇਵੇਗਾ। ਅਤੇ ਇਹ ਸਭ ਵਸਤਾਂ ਮੈਂ ਆਪਣੀ ਇਸ ਉੱਮਤ ਨੂੰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਏਸ ਪਰਜਾ ਦੇ ਬਕੀਏ ਨੂੰ ਏਹਨਾਂ ਸਾਰੀਆਂ ਵਸਤਾਂ ਦਾ ਅਧਕਾਰੀ ਬਣਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ।