Zechariah 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਆਪਣੇ ਸਰਾਪਾਂ ਵਿੱਚ ਇਸਰਾਏਲ ਅਤੇ ਯਹੂਦਾਹ ਦੇ ਨਾਵਾਂ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ, ਪਰ ਹੁਣ ਮੈਂ ਇਸਰਾਏਲ ਅਤੇ ਯਹੂਦਾਹ ਨੂੰ ਬਚਾਵਾਂਗਾ ਅਤੇ ਉਨ੍ਹਾਂ ਦੇ ਨਾਉਂ ਅਸੀਸਾਂ ਵਾਂਗ ਹੋਣਗੇ। ਇਸ ਲਈ ਤਕੜੇ ਹੋਵੋ, ਘਬਰਾਵੋ ਨਾ।”
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸਾਓ ਤਿਵੇਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!